नई दिल्ली PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब नई दिल्‍ली दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी नई दिल्ली Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग नई दिल्ली अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क नई दिल्ली गांधीनगर में क्या फिर कमल खिलाएंगे बीजेपी के चाणक्य नई दिल्ली Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स दिल्ली World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज जबलपुर प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला नई दिल्‍ली Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी
EPaper SignIn
नई दिल्ली - PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब     नई दिल्‍ली - दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी     नई दिल्ली - Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग     नई दिल्ली - अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क     नई दिल्ली - गांधीनगर में क्या फिर कमल खिलाएंगे बीजेपी के चाणक्य     नई दिल्ली - Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स     दिल्ली - World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज     जबलपुर - प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला     नई दिल्‍ली - Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी    

ਸੰਯੁਕਤ ਅਧਿਆਪਕ ਫ਼ਰੰਟ ਦੀ 5 ਸਤੰਬਰ ਦੀ ਸੂਬਾਈ ਰੋਸ-ਰੈਲੀ ਚ ਡੀਟੀਐੱਫ਼ ਕਰੇਗੀ ਭਰਵੀਂ ਸ਼ਮੂਲੀਅਤ
  • 151114024 - DEVINDER KUMAR 0

ਡੀਟੀਐੱਫ਼ ਜਿਲਾ ਕਮੇਟੀ ਮੋਗਾ ਨੇ ਕੀਤੀ ਤਿਆਰੀ ਮੀਟਿੰਗ

        27 ਅਗਸਤ, ਮੋਗਾ, ਅਧਿਆਪਕ ਦਿਵਸ 5 ਸਤੰਬਰ ਨੂੰ ਸੰਯੁਕਤ ਅਧਿਆਪਕ ਫ਼ਰੰਟ ਦੀ ਸੂਬਾਈ ਰੈਲੀ ਦੀਆਂ ਤਿਆਰੀਆਂ ਲਈ ਅਤੇ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਡੈਮੋਕਰੈਟਿਕ ਟੀਚਰਜ਼ ਫਰੰਟ ਮੋਗਾ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਅਧਿਆਪਕਾਂ ਦੇ ਮੰਗਾਂ-ਮਸਲਿਆਂ ਨੂੰ ਹੱਲ ਕਰਨ ਦੇ ਲਾਰੇ ਲਾਉਂਦੀ ਆ ਰਹੀ ਹੈ ਅਤੇ ਇਹਨਾਂ ਮੰਗਾਂ ਨੂੰ ਵਿਚਾਰਨ ਦੀਆਂ ਮੀਟਿੰਗਾਂ ਤਹਿ ਕਰਕੇ ਮੁਕਰਦੀ ਰਹੀ ਹੈ। ਸਰਕਾਰ ਦੀ ਬੇਰੁਖੀ ਤੋਂ ਅੱਕ ਕੇ ਅਧਿਆਪਕਾਂ ਨੇ ਸੰਯੁਕਤ ਅਧਿਆਪਕ ਫ਼ਰੰਟ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਵਾਲੇ ਦਿਨ ਸੂਬਾਈ ਰੋਸ-ਰੈਲੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸਦੇ ਮੱਦੇ ਨਜ਼ਰ ਡੀਟੀਐੱਫ਼ ਨੇ ਸੂਬੇ ਭਰ ਵਿੱਚ ਲਾਮਬੰਦੀ ਮੁਹਿੰਮ ਵਿੱਢੀ ਹੈ। ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਤੋਂ ਭੱਜ ਰਹੀ ਹੈ, ਨਵੀਂ ਪੈਨਸ਼ਨ ਸਕੀਮ ਲਾਗੂ ਕਰਕੇ ਮੁਲਾਜ਼ਮਾਂ ਦੇ ਬੁਢਾਪੇ ਨੂੰ ਰੋਲਣ ਦੀ ਨੀਂਹ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਮੰਗ ਕਰਦੀ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਅਧਿਆਪਕਾਂ ਦੀਆਂ ਬਦਲੀਆਂ ਖੋਲੀਆਂ ਜਾਣ, ਬਦਲੀ ਨੀਤੀ ਤਹਿਤ ਡੀ-ਬਾਰ ਕੀਤੇ ਅਧਿਆਪਕਾਂ ਬਦਲੀ ਦਾ ਮੌਕਾ ਦਿੱਤਾ ਜਾਵੇ, ਦੂਰ ਦੁਰਾਡੇ ਤਾਇਨਾਤ ਅਧਿਆਪਕਾਂ ਨੂੰ ਰਿਹਾਇਸ਼ ਨੇੜੇ ਬਦਲੀ ਕਰਾਉਣ ਦਾ ਮੌਕਾ ਦਿੱਤਾ ਜਾਵੇ, ਬਦਲੀ ਹੋਏ ਅਧਿਆਪਕ ਜਿੰਨਾਂ ਨੂੰ ਅਜੇ ਤੱਕ ਰਿਲੀਵ ਨਹੀਂ ਕੀਤਾ ਗਿਆ, ਨੂੰ ਬਿਨਾ ਸ਼ਰਤ ਤੁਰੰਤ ਰਿਲੀਵ ਕੀਤਾ ਜਾਵੇ। ਪੇਅ ਕਮਿਸ਼ਨ ਤੋਂ 3.74 ਦੇ ਗੁਣਾਂਕ ਦੀ ਮੰਗ ਕਰਦੇ ਵਾਪਸ ਲਏ ਲਾਭਾਂ ਨੂੰ ਚਾਲੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਡੀਏ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ। ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵੱਡੇ ਸੰਘਰਸ਼ ਵਿੱਢੇ ਜਾਣਗੇ।
ਜਿਲਾ ਮੀਤ ਪ੍ਰਧਾਨ ਸੁਖਪਾਲਜੀਤ ਮੋਗਾ ਨੇ ਦੱਸਿਆ ਕਿ 5 ਸਤੰਬਰ ਦੀ ਸੂਬਾਈ ਰੋਸ-ਰੈਲੀ ਲਈ ਲਾਮਬੰਦੀ ਮੁਹਿੰਮ ਵਿੱਢ ਦਿੱਤੀ ਗਈ ਹੈ ਅਤੇ ਤਿਆਰੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਜਿਲ੍ਹਾ ਸਹਾਇਕ ਸਕੱਤਰ ਸੁਖਵਿੰਦਰ ਘੋਲੀਆ, ਵਿਤ ਸਕੱਤਰ ਗੁਰਮੀਤ ਝੋਰੜਾਂ, ਜਿਲਾ ਕਮੇਟੀ ਮੈਂਬਰਾਨ ਮਧੂ ਬਾਲਾ, ਅਮਰਦੀਪ ਬੁੱਟਰ, ਜਗਦੇਵ ਮਹਿਣਾ, ਦੀਪਕ ਮਿੱਤਲ ਸਮੇਤ ਜਗਜੀਤ ਸਿੰਘ ,ਗੁੁਰਜੀਤ ਸਿੰਘ ,ਰਾਜੇਸ਼ ਕੁਮਾਰ ਹਾਜਰ ਸਨ।

Subscriber

173829

No. of Visitors

FastMail