नई दिल्ली सही समय पर देंगे जवाब, ईरान के हमले पर इजरायल ने बुलाई आपात बैठक नई दिल्ली IPL 2024 मैच में गिरे झंडों को देख Shah Rukh Khan ने तुरंत किया काम, एक्टर की हरकत ने जीता लोगों का दिल नई दिल्‍ली विकेट के पीछे से बता रहे थे कि क्‍या काम कर रहा है, Hardik Pandya ने MI की हार के लिए CSK के 2 खिलाड़‍ियों को ठहराया जिम्‍मेदार नई दिल्ली सलमान के घर के बाहर फायरिंग: आरोपियों को लेकर मिली नई जानकारी, अभिनेता के भी घर बदलने की चर्चा कन्याकुमारी दक्षिण की इस सीट पर द्रविड़ धारा की राजनीति को नहीं मिली जगह, इनके बीच है मुकाबला नई दिल्‍ली युवा विकेटकीपर और मलिंगा, जीत के बाद ऋतुराज गायकवाड़ ने एमएस धोनी-पथिराना की जमकर की तारीफ नई दिल्ली ईरान और इजरायल के बीच बढ़ते तनाव का शेयर बाजार पर दिखा असर, सेंसेक्स 930 अंक लुढ़का नई दिल्ली घर पर गोलियां चलने के बाद सलमान खान से मिलने पहुंचे भाई अरबाज और सोहेल, अर्पिता खान भी आईं नजर
EPaper SignIn
नई दिल्ली - सही समय पर देंगे जवाब, ईरान के हमले पर इजरायल ने बुलाई आपात बैठक     नई दिल्ली - IPL 2024 मैच में गिरे झंडों को देख Shah Rukh Khan ने तुरंत किया काम, एक्टर की हरकत ने जीता लोगों का दिल     नई दिल्‍ली - विकेट के पीछे से बता रहे थे कि क्‍या काम कर रहा है, Hardik Pandya ने MI की हार के लिए CSK के 2 खिलाड़‍ियों को ठहराया जिम्‍मेदार     नई दिल्ली - सलमान के घर के बाहर फायरिंग: आरोपियों को लेकर मिली नई जानकारी, अभिनेता के भी घर बदलने की चर्चा     कन्याकुमारी - दक्षिण की इस सीट पर द्रविड़ धारा की राजनीति को नहीं मिली जगह, इनके बीच है मुकाबला     नई दिल्‍ली - युवा विकेटकीपर और मलिंगा, जीत के बाद ऋतुराज गायकवाड़ ने एमएस धोनी-पथिराना की जमकर की तारीफ     नई दिल्ली - ईरान और इजरायल के बीच बढ़ते तनाव का शेयर बाजार पर दिखा असर, सेंसेक्स 930 अंक लुढ़का     नई दिल्ली - घर पर गोलियां चलने के बाद सलमान खान से मिलने पहुंचे भाई अरबाज और सोहेल, अर्पिता खान भी आईं नजर    

ਟੀਚਰ ਫੈਸਟ ਠਾਠ ਬਾਠ ਨਾਲ ਸਮਾਪਤ, ਗੁਰਦੀਪ ਕੌਰ ਅਤੇ ਸੰਜੀਵ ਕੁਮਾਰ ਜੇਤੂ ਬਣੇ
  • 151114024 - DEVINDER KUMAR 0

         27 ਅਗਸਤ, ਮੋਗਾ, ਅੱਜ ਪੰਜਾਬ ਦੇ ਮੋਗਾ ਸ਼ਹਿਰ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਮਾਣਯੋਗ ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਭਰ ਦੇ ਸਕੂਲਾਂ ਵਿਚ ਟੀਚਰ ਫੈਸਟ ਦਾ ਆਯੋਜਨ ਕੀਤਾ ਗਿਆ | ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਸ਼ੀਲ ਨਾਥ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕਡ਼ ਦੀ ਸੁਯੋਗ ਅਗਵਾਈ ਵਿੱਚ ਆਯੋਜਿਤ ਕੀਤੇ ਗਏ | ਜਿਸ ਵਿੱਚ ਜ਼ਿਲ੍ਹਾ ਮੈਂਟਰ ਅਤੇ ਬਲਾਕ ਮੈਂਟਰ ਦੀ ਟੀਮ ਨੇ ਪਿਛਲੇ ਦਿਨਾਂ ਤੋਂ ਬਿਹਤਰੀਨ ਤਿਆਰੀਆਂ ਕੀਤੀਆਂ ਹੋਈਆਂ ਸਨ । ਅੱਜ ਦੇ ਇਹ ਮੁਕਾਬਲੇ ਮੋਗਾ ਦੇ ਸਰਕਾਰੀ ਹਾਈ ਸਕੂਲ ਲੰਢੇ ਕੇ ਵਿਖੇ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੇ ਮੁਕਾਬਲੇ ਆਯੋਜਿਤ ਕੀਤੇ ਗਏ । ਜਿਨ੍ਹਾਂ ਵਿੱਚ ਇਨ੍ਹਾਂ ਵਿਸ਼ਿਆਂ ਦੇ ਬਲਾਕ ਪੱਧਰੀ ਪਹਿਲੇ , ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਅਧਿਆਪਕਾਂ ਨੇ ਹਿੱਸਾ ਲਿਆ। ਅੱਜ ਦੇ ਇਨ੍ਹਾਂ ਵਿਚ ਮੁਕਾਬਲਿਆਂ ਵਿਚ ਜ਼ਿਲ੍ਹਾ ਮੈਂਟਰ ਸੁਖਜਿੰਦਰ ਸਿੰਘ, ਬਲਾਕ ਮੈਂਟਰ ਨਵਦੀਪ ਸਿੰਘ,ਹੈੱਡਮਾਸਟਰ  ਛਿੰਦਰਪਾਲ ਸਿੰਘ ,ਨਿਰਵੈਰ ਸਿੰਘ, ਰਾਹੁਲ ਕੁਮਾਰ, ਵਿਕਾਸ ਚੋਪੜਾ, ਪ੍ਰਿੰਸੀਪਲ ਭੁਪਿੰਦਰ ਕੌਰ ,ਪ੍ਰਿੰਸੀਪਲ ਦੀਪਕ ਕਾਲੀਆ ਆਦਿ ਨੇ ਮੁੱਖ ਭੂਮਿਕਾ ਨਿਭਾਈ। ਆਪਣੇ ਸੰਬੋਧਨ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੁਸ਼ੀਲ ਨਾਥ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੂਰਨ ਉਤਸਾਹ ਨਾਲ ਭਾਗ ਲਿਆ ਅਤੇ ਬਹੁਤ ਹੀ ਨਜ਼ਦੀਕੀ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਘੱਲਕਲਾਂ ਦੀ ਅਧਿਆਪਕਾ ਗੁਰਦੀਪ ਕੌਰ ਨੇ ਅੰਗਰੇਜ਼ੀ ਵਿਸ਼ੇ ਵਿੱਚ ਪਹਿਲਾ ਸਥਾਨ ਜਦ ਕਿ ਸਰਕਾਰੀ ਮਿਡਲ ਸਕੂਲ ਚੋਟੀਆਂ ਠੋਬਾ ਦੇ ਅਧਿਆਪਕ ਸੰਜੀਵ ਕੁਮਾਰ ਨੇ ਸਮਾਜਿਕ ਸਿੱਖਿਆ ਵਿਸ਼ੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ । ਬਲਾਕ ਪੱਧਰ ਤੇ ਪਹਿਲੇ , ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਸਮੂਹ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ; ਜਦਕਿ ਜ਼ਿਲ੍ਹਾ ਪੱਧਰੀ ਪਹਿਲਾ ਸਥਾਨ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਇੱਕੀ ਸੌ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਨੇ ਅਧਿਆਪਕਾਂ ਨੂੰ ਬਿਹਤਰੀਨ ਭਾਵਨਾ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਗੁਣਾਤਮਕ ਸਿੱਖਿਆ ਨੂੰ ਪ੍ਰਫੁੱਲਤ ਅਤੇ ਪ੍ਰਸਾਰਤ ਕਰਨ ਲਈ ਪ੍ਰੇਰਿਤ ਕੀਤਾ। ਹੋਰਨਾਂ ਤੋਂ ਇਲਾਵਾ ਸਮਾਰਟ ਸਕੂਲ ਕੋਆਰਡੀਨੇਟਰ ਅਵਤਾਰ ਸਿੰਘ ਕਰੀਰ , ਪ੍ਰਿੰਸੀਪਲ ਜਸਵਿੰਦਰ ਸਿੰਘ, ਦਿਲਬਾਗ ਸਿੰਘ, ਸੁਸ਼ੀਲ ਕੁਮਾਰ, ਸੋਸ਼ਲ ਮੀਡੀਆ ਕੁਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਇਨ੍ਹਾਂ ਦੋ ਰੋਜ਼ਾ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ । ਇਸ ਮੌਕੇ ਵੱਖ _ ਵੱਖ ਬਲਾਕਾਂ ਦੇ ਜੇਤੂ ਅਤੇ ਅੱਜ ਦੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਮੂਹ ਅਧਿਆਪਕ ਅਤੇ ਸਰਕਾਰੀ ਹਾਈ ਸਕੂਲ ਲੰਢੇਕੇ ਤੋਂ ਪ੍ਰਬੰਧਕ ਅਧਿਆਪਕ ਹਾਜ਼ਰ ਸਨ |

Subscriber

173822

No. of Visitors

FastMail