EPaper SignIn

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ ) ਦੁਆਰਾ ਮੋਗਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਪ੍ਰੇਰਨਾਦਾਈ ਦੌਰਾ
  • 151114024 - DEVINDER KUMAR 0



 

     27 ਅਗਸਤ, ਮੋਗਾ, ਅੱਜ ਬਲਾਕ ਮੋਗਾ ਦੋ ਦੇ ਅਧੀਨ ਆਉਂਦੇ ਵੱਖ ਵੱਖ ਸਕੂਲਾਂ ਦਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਪ੍ਰੀਤ ਕੌਰ ਵੱਲੋਂ ਪ੍ਰੇਰਨਾਦਾਈ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਬਾਰ੍ਹਾਂਨਵੰਬਰ ਦੋ ਹਜਾਰ ਇੱਕੀ ਵਾਲੇ ਦਿਨ ਲਈ ਜਾਣ ਵਾਲੇ ਨੈੱਸ ਟੈਸਟ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ । ਜ਼ਿਕਰਯੋਗ ਹੈ ਕਿ ਗੁਰਪ੍ਰੀਤ ਕੌਰ ਨੇ ਖ਼ੁਦ ਵਿਦਿਆਰਥੀਆਂ ਨੂੰ ਨੈਸ ਟੈਸਟ ਦੀ ਬਿਹਤਰੀਨ ਤਿਆਰੀ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਖੁਦ ਕਲਾਸਰੂਮ ਵਿੱਚ ਵਿਦਿਆਰਥੀਆਂ ਨੂੰ ਇਸ ਟੈਸਟ ਨੂੰ ਸ਼ਾਨਦਾਰ ਤਰੀਕੇ ਨਾਲ ਪਾਸ ਕਰਨ ਸੰਬੰਧੀ ਲਿਖਤੀ ਤੇ ਮੌਖਿਕ ਕੰਮ ਕਰਵਾਇਆ। ਜਿਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।ਗੁਰਪ੍ਰੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਇਨ੍ਹਾਂ ਯਤਨਾਂ ਦੀ ਚੁਣੇ ਹੋਏ ਨੁਮਾਇੰਦਿਆਂ ਸਕੂਲ ਪ੍ਰਬੰਧਕੀ ਕਮੇਟੀਆਂ ਅਤੇ ਮਾਪਿਆਂ ਦੁਆਰਾ ਵੀ ਸ਼ਲਾਘਾ ਕੀਤੀ ਜਾ ਰਹੀ ਹੈ |


Subscriber

173822

No. of Visitors

FastMail

नई दिल्‍ली - KL Rahul ने बताया थाला ने लखनऊ के गेंदबाजों की धज्जियां उड़ाईं     नई दिल्ली - Tesla के सीईओ Elon Musk का भारत दौरा टला, सामने आई वजह; पीएम मोदी से मुलाकात का था प्लान     नई दिल्‍ली - KL Rahul और Ruturaj Gaikwad को बीसीसीआई ने दी कड़ी सजा, मैच में दोनों कप्‍तानों से हुई गलती     नई दिल्ली - थिएटर से उतरते ही ओटीटी प्लेटफॉर्म पर एंट्री मारेगी सिविल वॉर     बगदाद - ईरान के बाद अब इराक पर मिसाइल अटैक, दो सैन्य अड्डे तबाह     नई दिल्ली - CSK के खिलाफ जमकर चला केएल राहुल का बल्ला, तो पत्नी Athiya Shetty ने सरेआम लुटा दिया प्यार