नई दिल्ली PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब नई दिल्‍ली दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी नई दिल्ली Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग नई दिल्ली अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क नई दिल्ली गांधीनगर में क्या फिर कमल खिलाएंगे बीजेपी के चाणक्य नई दिल्ली Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स दिल्ली World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज जबलपुर प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला नई दिल्‍ली Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी
EPaper SignIn
नई दिल्ली - PM मोदी और राहुल गांधी के चुनावी भाषणों पर बीजेपी और कांग्रेस को मिला नोटिस, चुनाव आयोग ने मांगा जवाब     नई दिल्‍ली - दिल्‍ली कैपिटल्‍स के तेज गेंदबाज को लगी जोरदार फटकार, गुजरात के खिलाफ ऐसा करना पड़ गया भारी     नई दिल्ली - Aamir Khan की फिल्म Sitaare Zameen Par को लेकर आया बड़ा अपडेट, जानिए कब शुरू हो सकती है शूटिंग     नई दिल्ली - अरुणाचल में भारी बारिश के बाद भूस्खलन में बहा हाईवे, चीन की सीमा से जुड़े इलाकों से कटा संपर्क     नई दिल्ली - गांधीनगर में क्या फिर कमल खिलाएंगे बीजेपी के चाणक्य     नई दिल्ली - Royal Enfield और JAWA की मुश्किलें बढ़ाने आ रही ऑस्ट्रियन कंपनी, एक साथ लॉन्च होंगी 4 नई बाइक्स     दिल्ली - World Malaria Day कोविड काल के बाद दुनिया में बढ़ा मलेरिया, 95% केस अफ्रीकी देशों में, क्लाइमेट चेंज     जबलपुर - प्रोफेसर ने प्रत्याशी के समर्थन में किया पोस्ट तो हो गया निलंबन, एमपी में चुनाव आचार संहिता उल्लंघन का मामला     नई दिल्‍ली - Rishabh Pant के शॉट से चोटिल हुआ BCCI का कैमरामैन, DC के कप्‍तान ने स्‍पेशल मैसेज देकर मांगी माफी    

ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ- ਜਿਲ੍ਹਾ ਸਿੱਖਿਆ ਅਧਿਕਾਰੀ
  • 151114024 - DEVINDER KUMAR 0

    13 ਸਤੰਬਰ, ਮੋਗਾ, ਸਕੂਲ ਸਿੱਖਿਆ ਵਿਭਾਗ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਸ਼ੁਰੂ ਹੋ ਗਈ।
 ਜਾਣਕਾਰੀ ਦਿੰਦਿਆਂ ਸੁਸ਼ੀਲ ਨਾਥ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਵਰਿੰਦਰ ਪਾਲ ਸਿੰਘ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਸਤੰਬਰ ਪ੍ਰੀਖਿਆ ਸ਼ੁਰੂ ਹੋ ਗਈ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਫਲਾਈਨ ਤਰੀਕੇ ਸ਼ੁਰੂ ਹੋਈ ਪ੍ਰੀਖਿਆ ਦੇ ਪਹਿਲੇ ਦਿਨ ਤੀਜੀ,ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਛੇਵੀਂ ਜਮਾਤ ਦੀ ਅੰਗਰੇਜ਼ੀ, ਸੱਤਵੀਂ ਜਮਾਤ ਦੀ ਪੰਜਾਬੀ, ਅੱਠਵੀਂ ਜਮਾਤ ਦੀ ਗਣਿਤ, ਨੌਵੀ ਜਮਾਤ ਦੀ ਹਿੰਦੀ, ਦਸਵੀਂ ਜਮਾਤ ਦੀ ਵਿਗਿਆਨ, ਗਿਆਰਵੀਂ ਜਮਾਤ ਦੀ ਪੰਜਾਬੀ ਜਨਰਲ ਅਤੇ ਬਾਰਵੀਂ ਜਮਾਤ ਦੀ ਅੰਗਰੇਜ਼ੀ ਜਨਰਲ ਵਿਸ਼ੇ ਦੀ ਪ੍ਰੀਖਿਆ ਹੋਈ।ਸਾਰੀਆਂ ਜਮਾਤਾਂ ਦੇ ਪ੍ਰਸ਼ਨ ਪੱਤਰ ਮੁੱਖ ਦਫਤਰ ਵੱਲੋਂ ਮੁਹੱਈਆ ਕਰਵਾਏ ਗਏ ਸਨ ਅਤੇ ਸਾਰੀਆਂ ਹੀ ਜਮਾਤਾਂ ਦੇ ਪ੍ਰਸ਼ਨ ਪੱਤਰ ਬਹੁ-ਵਿਕਲਪੀ ਪੈਟਰਨ ਅਨੁਸਾਰ ਸਨ ਜਦਕਿ ਤੀਜੀ,ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਪ੍ਰਸ਼ਨ ਪੱਤਰ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰੀ ਪੈਟਰਨ ਅਨੁਸਾਰ ਸਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ ਦੇ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਹੀ ਸਲਾਘਾਯੋਗ ਰਹੀ ਅਤੇ ਕੇਂਦਰਾਂ ਦਾ ਦੌਰਾ ਕਰਨ 'ਤੇ ਵਿਦਿਆਰਥੀਆਂ ਪ੍ਰੀਖਿਆਵਾਂ ਪ੍ਰਤੀ ਬਹੁਤ ਹੀ ਉਤਸ਼ਾਹਿਤ ਨਜ਼ਰ ਆਏ।ਸਾਰੇ ਹੀ ਸਕੂਲਾਂ 'ਚ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਪਾਲਣਾ ਕੀਤੀ ਗਈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸਲਾਘਾਯੋਗ ਹਾਜ਼ਰੀ ਅਤੇ ਕੋਵਿਡ ਹਦਾਇਤਾਂ ਦੀ ਪਾਲਣਾ 'ਚ ਵਿਦਿਆਰਥੀਆਂ ਦੇ ਮਾਪਿਆਂ ਦਾ ਯੋਗਦਾਨ ਪ੍ਰਸੰਸਾਯੋਗ ਰਿਹਾ।
 ਰਾਕੇਸ਼ ਕੁਮਾਰ ਮੱਕੜ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਗੁਰਪ੍ਰੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨੇ ਐਲੀਮੈਂਟਰੀ ਸਿੱਖਿਆ ਦੱਸਿਆ ਕਿ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਦਾ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਅਤੇ ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਲਈ ਬਹੁਤ ਅਹਿਮ ਹੈ।ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਡਿਜ਼ੀਟਲ ਸਾਧਨਾਂ ਜਰੀਏ ਕਰਵਾਈ ਜਾ ਰਹੀ ਪੜ੍ਹਾਈ ਦਾ ਅਸਰ ਪ੍ਰੀਖਿਆਵਾਂ ਦੇ ਪਹਿਲੇ ਦਿਨ ਬਾਖੂਬੀ ਵੇਖਣ ਨੂੰ ਮਿਲਿਆ। ਵਿਦਿਆਰਥੀਆਂਂ ਵੱਲੋਂ ਕੀਤੀ ਮਿਹਨਤ ਦਾ ਪ੍ਰਭਾਵ ਪ੍ਰੀਖਿਆਵਾਂ ਪ੍ਰਤੀ ਆਤਮ ਵਿਸਵਾਸ਼ ਦੇ ਰੂਪ ਵਿੱਚ ਵੇਖਣ ਨੂੰ ਮਿਲਿਆ।

Subscriber

173828

No. of Visitors

FastMail