EPaper SignIn
तिरुवनंतपुरम - अगर कांग्रेस कुछ नहीं तो पीएम मोदी डरते क्यों हैं.... दूसरे चरण के चुनाव से पहले खरगे ने बीजेपी के खिलाफ खोला मोर्चा     नई दिल्ली - Umang APP से चंद मिनटों में निकाल पाएंगे PF का पैसा     नई दिल्ली - आज घोषित होंगे एमपी बोर्ड हाई स्कूल और हायर सेकेंड्री के नतीजे, MPBSE अध्यक्ष करेंगे घोषणा     नई दिल्‍ली - हम अपनी कमजोरी नहीं, इस कारण हारे, Ruturaj Gaikwad ने शिकस्‍त के लिए ठहराया दोषी     आगरा - ब्रज में लापता ‘जातियों का गुरूर’ कहीं विकास के सुबूत से आस तो कहीं चेहरा पैरोकार     नई दिल्ली - RBI ने महाराष्‍ट्र के इस बैंक पर लगा दीं कई पाबंदियां, खातों से एक रुपया भी नहीं निकाल सकेंगे ग्राहक    

ਪੈਟਰੋਲ ਡੀਜ਼ਲ ਦੀਆਂ ਵੱਧਦੀਆ ਕੀਮਤਾ ਤੋ ਆਮ ਜਨਤਾ ਪ੍ਰੇਸ਼ਾਨ
  • 151111322 - HARJEET SINGH 0

ਹਰੀਕੇ ਪੱਤਣ 27 ਜੁਲਾਈ (ਹਰਜੀਤ ਸਿੰਘ) ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਮੀਤ ਪ੍ਰਧਾਨ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਪਿਛਲੇ 12 ਦਿਨਾਂ ਵਿਚ ਲਗਾਤਾਰ 7 ਵਾਰ ਵਾਧਾ ਕਰਨ ਦੀ ਨਿੰਦਾ ਕਰਦਿਆਂ ਕਿਹਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਏਨੀ ਵੱਡੀ ਮਾਤਰਾ ਵਿਚ ਵਾਧਾ ਕਰਨਾ ਪਹਿਲਾਂ ਤੋਂ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਦੀ ਜ਼ੇਬ ’ਤੇ ਬਹੁਤ ਵੱਡਾ ਆਰਥਿਕ ਡਾਕਾ ਹੈ। ਚੀਮਾ ਨੇ ਕਿਹਾ ਕਿ ਵਿਚ ਅੱਜ ਕੱਲ੍ਹ ਪੰਜਾਬ ’ਚ ਝੋਨੇ ਦੀ ਬਿਜਾਈ ਹੋ ਰਹੀ ਹੈ ਅਤੇ ਬਹੁਤ ਜਗਾ ’ਤੇ ਕਿਸਾਨਾਂ ਨੂੰ ਬਿਜਲੀ ਦੀ ਗੈਰ ਮੌਜੂਦਗੀ ਵਿਚ ਤੇਲ ਬਾਲ ਕੇ ਝੋਨੇ ਦੀ ਬਿਜਾਈ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਕਿਸਾਨਾਂ ਨਾਲ ਅਤੇ ਦੇਸ਼ ਦੇ ਹੋਰ ਵਰਗਾਂ ਲਈ ਤੇਲ ਦੀਆਂ ਕੀਮਤਾਂ ’ਚ ਵਾਧਾ ਬਹੁਤ ਵੱਡਾ ਧੋਖਾ ਹੈ। ਚੀਮਾ ਨੇ ਹੈਰਾਨੀ ਭਰੇ ਲਹਿਜੇ ਵਿਚ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ ਅਤੇ ਸਾਡੇ ਦੇਸ਼ ਦੀ ਸਰਕਾਰ ਲਗਾਤਾਰ ਤੇਲ ਦੀਆਂ ਕੀਮਤਾਂ ਵਧਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਦੇਸ਼ ਵਾਸੀਆਂ ਨਾਲ ਮਿਲ ਕੇ ਸੰਘਰਸ਼ ਦਾ ਰਾਹ ਅਖਤਿਆਰ ਕਰੇਗੀ।

Subscriber

173828

No. of Visitors

FastMail