EPaper LogIn
एक बार क्लिक कर पोर्टल को Subscribe करें खबर पढ़े या अपलोड करें हर खबर पर इनकम पाये।

ਗੁਰਸੇਵਕ ਸਿੰਘ ਵਲੋਂ ਨਵਜੋਤ ਸਿੱਧੂ ਅਤੇ ਪਵਨ ਗੋਇਲ ਜੀ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਲੱਡੂ ਵੰਡੇ
  • 151128798 - TIRTH SINGH 0 0
    21 Jul 2021 10:51 AM



ਫਰੀਦਕੋਟ ਜ਼ਿਲ੍ਹੇ ਦੇ ਸ਼ਹਿਰ ਜੈਤੋ ਵਿੱਚ
ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਮੈਡਮ ਸੋਨੀਆ ਗਾਂਧੀ', ਰਾਹੁਲ ਗਾਂਧੀ ',ਪ੍ਰਿਯੰਕਾ ਗਾਂਧੀ ਦਾ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਸੁਨੀਲ ਜਾਖੜ ਜੀ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ।ਇਸ ਸਮੇਂ ਜੈਤੋ ਵਿਖੇ ਗੁਰਸੇਵਕ ਸਿੰਘ ਜੈਤੋ ਵੱਲੋਂ ਆਪਣੇ ਗ੍ਰਹਿ ਵਿਖੇ ਉਨ੍ਹਾਂ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ ਇਸ ਮੌਕੇ ਤੇ ਗੁਰਸੇਵਕ ਸਿੰਘ ਜੈਤੋ ਵੱਲੋਂ ਕਿਹਾ ਗਿਆ ਕਿ ਕਾਂਗਰਸ ਪਾਰਟੀ ਵੱਲੋਂ ਜੈਤੋ ਨੂੰ ਬਹੁਤ ਹੀ ਵੱਡਾ ਮਾਣ ਦਿੱਤਾ ਗਿਆ ਹੈ ਕੇਂਦਰ ਦੀ ਹਾਈਕਮਾਂਡ ਵੱਲੋਂ ਅਤੇ ਅਤੇ ਪੰਜਾਬ ਕਾਂਗਰਸ ਵੱਲੋਂ ਖਾਸ ਕਰਕੇ ਜੈਤੋ ਹਲਕੇ ਨੂੰ ਬਹੁਤ ਵੱਡਾ ਮਾਣ ਦਿੱਤਾ ਗਿਆ ਪਵਨ ਗੋਇਲ ਦੇ ਕਾਰਜਕਾਰੀ ਪ੍ਰਧਾਨ ਬਣਾਉਣ ਤੇ ਇਸ ਸਮੇਂ ਸਾਰੇ ਕਾਂਗਰਸੀਆਂ ਵੱਲੋਂ ਖੁਸ਼ੀ ਵਿੱਚ ਲੱਡੂ ਵੰਡੇ ਗਏ।ਇਸ ਮੌਕੇ ਉਨ੍ਹਾਂ ਨਾਲ ਹਰਭਜਨ ਸਿੰਘ ਲੰਬਵਾਲੀ, ਗੁਰਦੀਪ ਕੌਰ, ਸੁਖਜੀਤ ਸਿੰਘ ਕੈਰੋਂ, ਰਾਜੂ ਮੱਤਾ, ਕੁਲਵਿੰਦਰ ਸਿੰਘ ਰੋਮਾਣਾ ਅਲਬੇਲ ਵਾਲਾ, ਸੱਤਪਾਲ ਸਿੰਘ, ਭੋਲਾ ਸਿੰਘ, ਗੁਰਪ੍ਰੀਤ ਕੌਰ, ਮਲਕੀਤ ਸਿੰਘ, ਅਮਰਜੀਤਪਾਲ ਸਿੰਘ, ਦਵਿੰਦਰ ਸਿੰਘ ਬਰਾਡ਼, ਗਰਮੇਲ ਸਿੰਘ ਬਰਾੜ, ਕੁਲਦੀਪ ਸਿੰਘ ਪੂੰਨੀ, ਬਿੱਟੂ ਪੁੰਨੀ, ਗੁਰਜੰਟ ਸਿੰਘ, ਦਰਸ਼ਨ ਸਿੰਘ, ਬੇਅੰਤ ਸਿੰਘ ਆਦਿ ਕਾਂਗਰਸ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।



Subscriber

187573

No. of Visitors

FastMail

नई दिल्ली - नीट यूजी काउंसिलिंग के लिए 21 जुलाई से शुरू होंगे रजिस्ट्रेशन     जौनपुर - याचिकाकर्ता को धमकी देने में थाना प्रभारी समेत चार पुलिसकर्मी और एक लेखपाल निलंबित     शामली - पति का जेठानी से अफेयर! पत्नी ने किया विरोध तो दहेज में मांगे पांच लाख     त्रिपुरा - त्रिपुरा की स्नेहा देबनाथ दिल्ली में लापता, 7 दिन पहले आखिरी बार मां से हुई थी बात     तमिलनाडु - तमिलनाडु में डीजल से भरी मालगाड़ी में लगी भीषण आग     दिल्ली - दिल्ली में खुशनुमा हुआ वेदर, NCR के कई इलाकों में झमाझम बारिश