अमेरिका सिर्फ एक हफ्ते में परमाणु बम बना सकता है ईरान? अमेरिका का बड़ा दावा; ट्रंप की बढ़ी चिंता नई दिल्ली फ्री कश्मीर पोस्टर से खुला लश्कर की आतंकी साजिश का राज, कोलकाता से तमिलनाडु तक छापेमारी के बाद 8 गिरफ्तार बिहार बिहार के सभी सरकारी इंजीनियरिंग कॉलेजों में अब होगी AI की पढ़ाई, लैब के लिए मिलेंगे 30 लाख रुपये नई दिल्ली अब किसानों को नहीं लगानी पड़ेगी लाइन, खाद-बीज और कीटनाशकों की होगी होम डिलीवरी नई दिल्ली भारतीय तेज गेंदबाजों के आगे साउथ अफ्रीका का आत्मसमर्पण, लगा तीसरा झटका नई दिल्ली पाकिस्तान के बाद बांग्लादेशी मॉड्यूल का पर्दाफाश, हाफिज सईद से संपर्क में रहा शब्बीर अहमद जम्मू-कश्मीर मारा गया एक और आतंकी, सैफुल्लाह सहित जैश के तीन दहशतगर्द ढेर; मुठभेड़ जारी
EPaper Join LogIn
अमेरिका - सिर्फ एक हफ्ते में परमाणु बम बना सकता है ईरान? अमेरिका का बड़ा दावा; ट्रंप की बढ़ी चिंता     नई दिल्ली - फ्री कश्मीर पोस्टर से खुला लश्कर की आतंकी साजिश का राज, कोलकाता से तमिलनाडु तक छापेमारी के बाद 8 गिरफ्तार     बिहार - बिहार के सभी सरकारी इंजीनियरिंग कॉलेजों में अब होगी AI की पढ़ाई, लैब के लिए मिलेंगे 30 लाख रुपये     नई दिल्ली - अब किसानों को नहीं लगानी पड़ेगी लाइन, खाद-बीज और कीटनाशकों की होगी होम डिलीवरी     नई दिल्ली - भारतीय तेज गेंदबाजों के आगे साउथ अफ्रीका का आत्मसमर्पण, लगा तीसरा झटका     नई दिल्ली - पाकिस्तान के बाद बांग्लादेशी मॉड्यूल का पर्दाफाश, हाफिज सईद से संपर्क में रहा शब्बीर अहमद     जम्मू-कश्मीर - मारा गया एक और आतंकी, सैफुल्लाह सहित जैश के तीन दहशतगर्द ढेर; मुठभेड़ जारी    
एक बार क्लिक कर पोर्टल को Subscribe करें खबर पढ़े या अपलोड करें हर खबर पर इनकम पाये।

ਪੰਜਾਬ ਐਗਰੋ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ ਸ਼ਮਿੰਦਰ ਸਿੰਘ ਖਿੰਡਾ ਨੇ ਕੀਤਾ ਧੰਨਵਾਦੀ ਦੋਰਾ
  • 151166599 - ASHA RANI 0 0
    22 Sep 2022 22:32 PM

ਮੱਲਾਂ ਵਾਲਾ 22 ਸਤੰਬਰ ( ਆਸ਼ਾ ਸ਼ਰਮਾ  ) ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ਼ਮਿੰਦਰ ਸਿੰਘ ਖਿੰਡਾ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਐਗਰੋ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਅੱਜ  ਪਹਿਲੀ ਵਾਰ ਹਲਕਾ ਜ਼ੀਰਾ ਦੇ ਕਸਬਾ ਮੱਲਾਂ ਵਾਲਾ ਵਿਖੇ  ਪਹੁੰਚਣ ' ਤੇ ਉਨ੍ਹਾਂ ਦਾ ਕਸਬਾ ਮੱਲਾਂ ਵਾਲਾ`'ਚ ਭਰਵਾਂ  ਸਵਾਗਤ ਕੀਤਾ ਗਿਆ । ਵੱਡੀ ਗਿਣਤੀ ਵਿੱਚ ਸਮਰਥਕ ਚੇਅਰਮੈਨ ਸ੍ਰੀ ਸ਼ਮਿੰਦਰ ਸਿੰਘ ਖਿੰਡਾ ਦੇ ਸਵਾਗਤ ਵਿੱਚ ਖੜ੍ਹੇ ਸਨ ਅਤੇ ਉਨ੍ਹਾਂ  ਨੂੰ  ਜਗ੍ਹਾ ਜਗ੍ਹਾ ਤੇ ਹਾਰ ਅਤੇ  ਸਿਰਪਾਓ  ਪਾ ਕੇ  ਖੁਸ਼ੀ ਦਾ ਇਜ਼ਹਾਰ ਕੀਤਾ । ਪਹਿਲਾਂ ਉਨ੍ਹਾਂ ਬਰਗਰ ਬਾਈਟ ਵਿਖੇ  ਆਜ਼ਾਦ ਪ੍ਰੈੱਸ ਕਲੱਬ ਮੱਲਾਂ ਵਾਲਾ  ਦੇ ਸਮੂਹ ਪੱਤਰਕਾਰ ਭਾਈਚਾਰੇ  ਨਾਲ ਮਿਲਣੀ ਕੀਤੀ ।  ਇਸ ਮੌਕੇ ਚੇਅਰਮੈਨ ਸ੍ਰੀ ਸ਼ਮਿੰਦਰ ਖਿੰਡਾ   ਨੇ  ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਣ ਸਤਿਕਾਰ ਅਤੇ ਪਿਆਰ ਉਨ੍ਹਾਂ ਨੇ ਦਿੱਤਾ ਹੈ ਉਸ ਲਈ ਉਹ ਹਮੇਸ਼ਾਂ ਉਨ੍ਹਾਂ ਦੇ ਕਰਜ਼ਦਾਰ ਰਹਿਣਗੇ । ਸ੍ਰੀ ਖਿੰਡਾ  ਨੇ ਪੰਜਾਬ ਐਗਰੋ  ਕਾਰਪੋਰੇਸ਼ਨ ਦਾ ਚੇਅਰਮੈਨ ਲਗਾਉਣ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦਕੇਜ਼ਰੀਵਾਲ , ਮੁੱਖ ਮੰਤਰੀ ਪੰਜਾਬ ਸ . ਭਗਵੰਤ ਸਿੰਘ ਮਾਨ , ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ , ਸ੍ਰੀ ਸੰਦੀਪ ਪਾਠਕ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਪਰ ਪਾਰਟੀ ਹਾਈਕਾਨ ਅਤੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਨੇ ਜੋ ਭਰੋਸਾ ਪ੍ਰਗਟ ਕੀਤਾ ਹੈ ਉਹ ਉਨ੍ਹਾਂ ਦੀਆਂ ਉਮੀਦਾਂ ' ਤੇ ਖਰ੍ਹਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ । ਉਨ੍ਹਾਂ ਕਿਹਾ ਕਿ ਉਹ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ, ਬਲਾਕ ਪ੍ਰਧਾਨ ਸੁਖਦੇਵ ਸਿੰਘ ਫੌਜੀ ,ਜੋਗਾ ਸਿੰਘ ਆੜ੍ਹਤੀ, ਹੀਰਾ ਕੱਕੜ ,ਮੰਨਾਂ   ਮੈਂਬਰ ,ਸਤੀਸ਼ ਕੁਮਾਰ ਗਾਬਾ,  ਭਾਰਤ ਵਿਕਾਸ  ਪ੍ਰੀਸ਼ਦ  ਸਟੇਟ ਵਾਈਸ ਪ੍ਰਧਾਨ ਸਤਿੰਦਰ ਸਚਦੇਵਾ ਜ਼ੀਰਾ ,ਜੁਗਲ ਕਿਸ਼ੋਰ ਜੀਰਾ ਆਦਿ  ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕ ਹਾਜ਼ਰ ਸਨ  

Subscriber

188552

No. of Visitors

FastMail